Signatures List
CountNameCommentsDate
6Joseph F.Yes the British Parliament should officially apologize to Indian government & it's people for such an act of in humane act. Dec 13, 2023
5Surjit T.ਜਲਿਆਂਵਾਲਾ ਬਾਗ ਦਾ ਖੂਨੀ ਕਾਂਡ ਜੋ ਕਿ ਮਨੁੱਖਤਾ ਦੇ ਸਭ ਤੋਂ ਘਿਨਾਉਣੇ ਅਪਰਾਧਾਂ ਵਿਚੋਂ ਇਕ ਗਿਣਿਆ ਜਾਂਦਾ ਹੈ, ਲਈ ਇੰਗਲੈਂਡ ਦੀ ਸਰਕਾਰ ਨੂੰ ਮੁਆਫੀ ਮੰਗਣੀ ਚਾਹੀਦੀ ਹੈ।May 03, 2023
4Gurdip Kaur T.ਅੰਗਰੇਜੀ ਸਰਕਾਰ ਨੂੰ ਜਲਿਆਂਵਾਲਾ ਬਾਗ ਦੇ ਖੂਨੀ ਕਾਂਡ ਲਈ ਮੁਆਫੀ ਮੰਗਣੀ ਚਾਹੀਦੀ ਹੈ। May 03, 2023
3Kamaljit Singh T.The British Parliament should make a formal apology for the Jallianwala Bagh massacre. ਪੰਜਾਬ ਅਸੈਂਬਲੀ ਨੇ ਫਰਵਰੀ 2019 ਨੂੰ ਸਰਬਸੰਮਤੀ ਨਾਲ ਇੱਕ ਮਤਾ ਪਾਸ ਕੀਤਾ ਤਾਂ ਜੋ ਕੇਂਦਰ ‘ਤੇ ਦਬਾਅ ਬਣਾਇਆ ਜਾ ਸਕੇ ਕਿ ਉਹ ਦੁਨੀਆ ਦੇ ਸਭ ਤੋਂ ਭਿਆਨਕ ਖੂਨੀ ਸਾਕੇ ਲਈ ਬ੍ਰਿਟਿਸ਼ ਸਰਕਾਰ ਤੋਂ ਰਸਮੀ ਮੁਆਫੀ ਮੰਗਣ ਲਈ ਕਹਿਣ। 104 ਸਾਲ ਬੀਤ ਜਾਣ ‘ਤੇ ਵੀ ਅੰਗਰੇਜ਼ ਸਰਕਾਰ ਨੇ ਇਸ ਘਿਨਾਉਣੇ ਕਾਰੇ ਲਈ ਕਦੇ ਮੁਆਫ਼ੀ ਨਹੀਂ ਮੰਗੀ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿੱਤਾ ਗਿਆ।May 03, 2023
2Robinder Singh B.Isn’t about time that the British government should apologize May 02, 2023
1Talwinder singh K.Apr 29, 2023